72 ਅਧਿਆਪਕਾਂ ਦੀ ਟੀਮ ਸਿੰਗਾਪੁਰ ਲਈ ਹੋਇਆ ਰਵਾਨਾ, CM Mann ਨੇ ਦਿਖਾਈ ਹਰੀ ਝੰਡੀ |OneIndia Punjabi

2023-07-22 0

ਸਿੰਗਾਪੁਰ ਲਈ ਅਧਿਆਪਕਾਂ ਦਾ ਦੂਜਾ ਬੈਚ ਰਵਾਨਾ ਹੋ ਗਿਆ ਹੈ | ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ | ਮੁੱਖ-ਮੰਤਰੀ ਭਗਵੰਤ ਮਾਨ ਵਲੋਂ 72 ਅਧਿਆਪਕਾਂ ਨੂੰ ਭੇਜਿਆ ਗਿਆ | ਦੱਸਦਈਏ ਕਿ 72 ਪ੍ਰਿੰਸੀਪਲ 24 ਤੋਂ 28 ਜੁਲਾਈ ਤੱਕ 5 ਦਿਨਾਂ ਲਈ ਸਿੰਗਾਪੁਰ 'ਚ ਸਿਖਲਾਈ ਲੈਣਗੇ। ਮੁੱਖ-ਮੰਤਰੀ ਭਗਵੰਤ ਨੇ ਕਿਹਾ ਕਿ ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਵਧਾਉਣਾ ਹੈ।
.
A team of 72 teachers left for Singapore, CM Mann gave the green flag.
.
.
.
#cmbhagwantmann #punjabnews #cmmann