SGPC ਨੇ ਕੀਤਾ ਪਹਿਲਾ ਗੁਰਬਾਣੀ ਦਾ ਲਾਈਵ ਪ੍ਰਸਾਰਣ, ਤੋੜੇ ਸਾਰੇ Record | Gurbani Telecast |OneIndia Punjabi

2023-07-24 2

ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਪੂਰੇ ਸੰਸਾਰ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਆਪਣਾ ਵੈੱਬ ਚੈਨਲ ‘ਐੱਸਜੀਪੀਸੀ ਸ੍ਰੀ ਅੰਮ੍ਰਿਤਸਰ’ ਸ਼ੁਰੂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਆਪਣਾ ਨਿੱਜੀ ਸੈਟੇਲਾਈਟ ਚੈਨਲ ਸਥਾਪਤ ਕੀਤੇ ਜਾਣ ਤੱਕ ਪੀਟੀਸੀ ਚੈਨਲ ਦੀ ਮਦਦ ਨਾਲ ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਨ ਵੀ ਜਾਰੀ ਰੱਖਿਆ ਜਾਵੇਗਾ। ਗੁਰਬਾਣੀ ਦਾ ਪ੍ਰਸਾਰਣ ਤਿੰਨ ਸਮੇਂ ਕੀਤੇ ਜਾਵੇਗਾ। ਸਵੇਰੇ: 03.30 ਤੋਂ 08.30 ਵਜੇ, ਦੁਪਹਿਰ: 12.30 ਤੋਂ 02.30 ਵਜੇ ਅਤੇ ਸੰਧਿਆ ਵੇਲੇ: 06.30 ਤੋਂ 08.30 ਵਜੇ ਗੁਰਬਾਣੀ ਦਾ ਲਾਈਵ ਪ੍ਰਸਾਰਣ ਹੋਵੇਗਾ।
.
SGPC did the first live broadcast of Gurbani, breaking all records.
.
.
.
#GurbaniTelecast #punjabnews #SGPC