ਖਾਲਿਸਤਾਨੀਆਂ ਦੀ ਸ਼ਰਮਨਾਕ ਕਰਤੂਤ, ਭਾਰਤ ਦੇ ਝੰਡੇ ਦਾ ਬਣਿਆ Football, ਮਾਰੀਆਂ ਲੱਤਾਂ |OneIndia Punjabi

2023-07-25 1

ਕੈਨੇਡਾ 'ਚ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨੀ ਸਮਰੱਥਕਾਂ ਵਲੋਂ ਲਗਾਤਾਰ ਭਾਰਤ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਜਿਸਦੇ ਚਲਦਿਆਂ ਹੁਣ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਖਾਲਿਸਤਾਨੀ ਸਮਰੱਥਕਾਂ ਵਲੋਂ ਤਿਰੰਗੇ ਨੂੰ ਪੈਰਾਂ 'ਚ ਰੋਲਿਆ ਜਾ ਰਿਹਾ ਹੈ ਤੇ ਭਾਰਤ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ਦੱਸ ਦਈਏ ਕਿ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਨਾਮ 'ਤੇ ਖਾਲਿਸਤਾਨੀ ਸਮਰੱਥਕਾਂ ਵਲੋਂ ਫੰਡ ਇਕੱਠੇ ਕੀਤੇ ਜਾ ਰਹੇ ਹਨ ਤੇ ਇਸਦੇ ਮੱਦੇਨਜ਼ਰ ਹੀ ਖਾਲਿਸਤਾਨੀ ਸਮਰੱਥਕਾਂ ਵਲੋਂ ਭਾਰਤ ਵਿਰੁੱਧ ਰੈਲੀਆਂ ਕੱਢੀਆਂ ਜਾ ਰਹੀਆਂ ਹਨ ।
.
Shameful deed of Khalistanis, Indian flag made football.
.
.
.
#khalistani #punjabnews #indianflag

Videos similaires