ਸੁਰੀਲੀ ਆਵਾਜ਼ ਦੇ ਮਾਲਕ ਅਤੇ ਮਸ਼ਹੂਰ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਅੱਜ ਬੁੱਧਵਾਰ ਸਵੇਰੇ ਲੱਗਭਗ 6.30 ਵਜੇ ਲੁਧਿਆਣਾ ਦੇ ਡੀਐੱਮਸੀ ਵਿੱਚ ਮੌਤ ਹੋ ਗਈ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਮਨਿੰਦਰ ਛਿੰਦਾ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮਰਹੂਮ ਛਿੰਦਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਤੇ ਉਸ ਤੋਂ ਬਾਅਦ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ।
.
Punjabi singer Surinder Shinda passed away, his son told these things emotionally
.
.
.
#SurinderShinda #punjabisinger #punjabnews