ਅੱਜ ਪੂਰੇ ਪੰਜਾਬ 'ਚ ਭਾਰੀ ਮੀਂਹ ਪੈ ਸਕਦਾ ਹੈ। ਜਿਸਦੇ ਮੱਦੇਨਜ਼ਰ ਵਿਭਾਗ ਨੇ ਅੱਜ ਮੌਸਮ ਨੂੰ ਲੈ ਕੇ ਸੂਬੇ 'ਚ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ | ਇਸ ਦੇ ਨਾਲ ਲੋਕਾਂ ਨੂੰ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨੋਂ ਖਿੱਤਿਆਂ, ਦੁਆਬਾ, ਮਾਝਾ ਤੇ ਮਾਲਵੇ 'ਚ ਅੱਜ ਮੀਂਹ ਪਵੇਗਾ। ਮੌਸਮ ਵਿਗਿਆਨੀਆਂ ਅਨੁਸਾਰ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਫਾਜ਼ਿਲਕਾ ਤੇ ਮੋਗਾ ਨੂੰ ਛੱਡ ਕੇ ਕੱਲ੍ਹ ਵੀ ਮੌਸਮ ਅਜਿਹਾ ਹੀ ਰਹੇਗਾ।
.
In these 9 districts, the weather department has issued an alert, lightning will thunder, know the state of the weather.
.
.
.
#punjabnews #weathernews #punjabweather