ਆਮ ਆਦਮੀ ਪਾਰਟੀ ਦੇ ਚੰਡੀਗੜ ਤੋਂ ਕੌਂਸਲਰ ਲਾਲੀ ਨੇ ਚੰਡੀਗੜ੍ਹ ਵਿੱਚ ਪਾਰਕਿੰਗ ਮਾਮਲੇ ਵਿਚ 7 ਕਰੋੜ ਰੁਪਏ ਦਾ ਸਕੈਂਡਲ ਹੋਣ ਦੇ ਸਿੱਧੇ ਦੋਸ਼ ਲਗਾਏ ਹਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੱਲ੍ਹ ਜਦੋਂ ਨਗਰ ਨਿਗਮ ਦੇ ਜਨਰਲ ਹਾਊਸ ਵਿੱਚ ਉਹ ਪਾਰਕਿੰਗ ਸੰਬੰਧੀ ਮਤੇ ਦਾ ਵਿਰੋਧ ਕਰਨਾ ਚਾਹੁੰਦੇ ਸਨ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਉੱਤੇ ਗ਼ਲਤ ਇਲਜ਼ਾਮ ਲਗਾ ਕੇ ਹਾਉਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਾਉਸ ਵਿੱਚ ਚੋਰ ਸ਼ਬਦ ਨਹੀਂ ਸੀ ਵਰਤਿਆ, ਜੇਕਰ ਇਹ ਸਾਬਤ ਹੋ ਗਿਆ ਤਾਂ ਉਹ ਅਸਤੀਫਾ ਦੇ ਦੇਵੇਗਾ।
.
Chandigarh AAP councilor Lali made big accusations against BJP on the issue of parking.
.
.
.
#aapgovernment #punjabnews #bjp