Punjab ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ, ਹੁਣ ਤੱਕ 42 ਲੋਕਾਂ ਦੀ ਹੋਈ ਮੌਤ |OneIndia Punjabi

2023-07-27 2

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦ ਨੂੰ ਬਚਾਉਣ ਲਈ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਕੰਟਕੋਲ ਕਰਨ ਵਾਸਤੇ ਸਾਰੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ।
.
19 districts of Punjab are still affected by floods, 42 people have died so far.
.
.
.
#flashflood #punjabnews #heavyrain
~PR.182~