12 ਸਾਲ ਦੀ ਬੱਚੀ ਨਾਲ ਹੋਸਟਲ 'ਚ ਹੋਇਆ ਕੁਕ+ਰਮ, School ਸੁਪਰੀਡੈਂਟ ਹੀ ਨਿਕਲਿਆ ਦੋਸ਼ੀ |OneIndia Punjabi

2023-07-31 1

ਬਟਾਲਾ ਦੇ ਇੱਕ ਸਕੂਲ ਦੀ 12 ਸਾਲ ਦੀ ਵਿਦਿਆਰਥਣ ਨਾਲ ਜਬਰ ਜਨਾਹ ਦੀ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਨਾਬਾਲਗ ਵਿਦਿਆਰਥਣ ਨਾਲ ਕੁਕਰਮ ਕਰਨ ਵਾਲਾ ਸਕੂਲ ਦਾ ਸੁਪਰਡੈਂਟ ਹੀ ਨਿਕਲਿਆ ਹੈ। ਉਕਤ ਮਾਮਲੇ ਦੇ ਸਬੰਧ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਮਲਾ ਦਰਜ ਕਰ ਆਰੋਪੀ ਸੁਪਰੀਡੈਂਟ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਦੀ ਰਹਿਣ ਵਾਲੀ ਇਕ 12 ਸਾਲਾਂ ਵਿਦਿਆਰਥਣ ਬਟਾਲਾ ਦੇ ਇੱਕ ਸਕੂਲ ਹੋਸਟਲ 'ਚ ਰਹਿ ਕੇ ਪੜ੍ਹਾਈ ਕਰ ਰਹੀ ਸੀ।
.
12-year-old girl's brawl took place in the hostel, the school superintendent turned out to be the culprit.
.
.
.
#batalanews #punjabnews #batalschool