ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਪਲਟੀਆਂ ਸਕੂਲ ਬੱਸਾਂ, ਪੈ ਗਿਆ ਚੀਕ-ਚਿਹਾੜਾ |OneIndia Punjabi

2023-08-02 0

ਦੋ ਸਕੂਲ ਬੱਸਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ । ਮਾਮਲਾ ਮੋਗਾ ਲੁਧਿਆਣਾ ਰੋਡ ’ਤੇ ਪਿੰਡ ਮਹਿਣਾ ਨੇੜੇ ਦਾ ਹੈ, ਜਿੱਥੇ ਅੱਜ ਸਵੇਰੇ ਜਦੋਂ ਇਕ ਬੱਸ ਹਾਈਵੇਅ ਤੋਂ ਸਕੂਲ ਵੱਲ ਮੁੜਨ ਲੱਗੀ ਤਾਂ ਪਿੱਛੇ ਤੋਂ ਇੱਕ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਬੱਸ ਅੱਗੇ ਜਾ ਰਹੀ ਇਕ ਹੋਰ ਸਕੂਲ ਬੱਸ ਨਾਲ ਟਕਰਾ ਗਈ। ਬੱਸਾਂ ਪਲਟ ਗਈਆਂ, ਜਿਸ ਕਾਰਨ ਕਈ ਬੱਚੇ ਜ਼ਖਮੀ ਹੋ ਗਏ ਹਨ। ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਕਈ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ |
.
A terrible accident happened early in the morning, overturned school buses, there was shouting.
.
.
.
#MogaNews #SchoolBusAccident #punjabnews

Videos similaires