ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਲੱਗਾ ਝਟਕਾ, ਰਾਜਪਾਲ ਨੂੰ ਚਿੱਠੀ ਲਿਖ 2 ਵਾਰ ਕੀਤੀ ਸੀ ਇਹ ਮੰਗ!|OneIndia Punjabi

2023-08-02 2

Aam Aadmi Party ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਪੰਜਾਬ ਨੂੰ ਚੰਡੀਗੜ੍ਹ ਵਿੱਚ ਆਪਣਾ ਦਫ਼ਤਰ ਬਣਾਉਣ ਲਈ ਜ਼ਮੀਨ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੋ ਵਾਰ ਚਿੱਠੀ ਲਿਖ ਕੇ ਮੰਗ ਕੀਤੀ ਸੀ ਕਿ ਆਮ ਆਦਮੀ ਪਾਰਟੀ ਨੂੰ ਦਫ਼ਤਰ ਖੋਲ੍ਹਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਈ ਜਾਵੇ। ਪਰ CM ਭਗਵੰਤ ਮਾਨ ਦੀ ਇਸ ਮੰਗ ਨੂੰ UT ਪ੍ਰਸ਼ਾਸਨ ਨੇ ਖਾਰਜ ਕਰ ਦਿੱਤਾ ਹੈ।
.
Aam Aadmi Party suffered a blow in Chandigarh, wrote a letter to the Governor and made this demand twice!
.
.
.
#banwarilalpurohit #bhagwantmann #punjabnews

Videos similaires