Punjab 'ਚ ਪਵੇਗਾ ਗਰਜ ਨਾਲ ਭਾਰੀ ਮੀਂਹ, 6 August ਤੱਕ ਅਲਰਟ ਹੋ ਗਿਆ ਜਾਰੀ | Punjab Weather |OneIndia Punjabi

2023-08-03 0

ਪੰਜਾਬ 'ਚ ਅੱਜ ਭਾਰੀ ਮੀਂਹ ਪੈ ਸਕਦਾ ਹੈ | ਸੂਬੇ 'ਚ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ | ਮੌਸਮ ਵਿਭਾਗ ਨੇ ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਖੇਤਰਾਂ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਪੰਜਾਬ, ਹਰਿਆਣਾ, ਬਿਹਾਰ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਪੰਜਾਬ 'ਚ ਅੱਜ ਸ਼ਾਮ ਤੇ ਆਉਂਦੇ ਦਿਨ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਪੇਸ਼ਨਗੋਈ ਮੌਸਮ ਵਿਭਾਗ ਵਲੋਂ ਕੀਤੀ ਗਈ ਹੈ। ਇਹ ਸਿਲਸਲਾ 6 ਅਗਸਤ ਤੱਕ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਭਾਰਤ ਦੇ ਵੱਖ-ਵੱਖ ਖੇਤਰਾਂ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਹੈ।
.
There will be heavy rain with thunder in Punjab, the alert has been issued till August 6.
.
.
.
#punjabnews #weathernews #punjabweather