ਮੁਹਾਲੀ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ,ਸਰਚ ਅਭਿਆਨ ਦੌਰਾਨ ਬੱਬਰ ਖਾਲਸਾ ਦੇ ਆਤੰਕੀ ਕੀਤੇ ਕਾਬੂ|OneIndia punjabi

2023-08-03 0

ਜਿਸ ਸਬੰਧੀ ਐਸਐਸਪੀ ਮੁਹਾਲੀ ਡਾਕਟਰ ਸੰਦੀਪ ਗਰਗ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਆਰੋਪੀਆਂ ਤੋਂ ਮੁੱਢਲੀ ਪੁੱਛਗਿੱਛ ਤੋਂ ਪਤਾ ਚਲਿਆ ਹੈ ਕਿ ਉਨ੍ਹਾਂ ਵੱਲੋਂ ਮੁਹਾਲੀ ਵਿੱਚ ਇੱਕ ਸੁਨਿਆਰੇ ਦੀ ਰੇਕੀ ਕੀਤੀ ਜਾ ਰਹੀ ਸੀ ਅਤੇ ਲੁਧਿਆਣਾ ਦੇ ਇੱਕ ਕਾਰੋਬਾਰੀ ਦੀ ਕੀਤੀ ਜਾ ਰਹੀ ਸੀ ਜਿਨ੍ਹਾਂ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਗ੍ਰਿਫਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਣ ਨਰਿੰਦਰ ਸਿੰਘ ਉਰਫ ਨਿੰਦੀ, ਕੁਲਵੰਤ ਸਿੰਘ ਉਰਫ ਗੁੱਡੂ, ਅਮਰਿੰਦਰ ਸਿੰਘ ਉਰਫ ਕੈਪਟਨ, ਲਵੀਸ਼ ਕੁਮਾਰ ਉਰਫ ਲਵੀ ਅਤੇ ਪਰਮ ਪ੍ਰਤਾਪ ਸਿੰਘ ਬਾਜੋਂ ਹੋਈ ਹੈ। ਗ੍ਰਿਫਤਾਰੀ ਦੌਰਾਨ ਅਰੋਪੀਆਂ ਤੋਂ ਦੋ ਪਿਸਤੋਲਾਂ ਅਤੇ ਅੱਠ ਦਿਨ ਦਾ ਕਾਰਤੂਸ ਬਰਾਮਦ ਹੋਏ ਹਨ।
.
Big success at the hands of Mohali police, terrorists of Babbar Khalsa arrested during search operation.
.
.
.
#mohalinews #punjabnews #punjabpolice
~PR.182~

Videos similaires