ਆਉਂਦੇ ਦਿਨਾਂ ਨੂੰ ਜਾਰੀ ਰਹੇਗਾ ਮੀਂਹ ਦਾ ਸਿਲਸਿਲਾ | ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ | ਦੱਸ ਦਈਏ ਕਿ ਬੀਤੀ ਰਾਤ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ 'ਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਤੇ ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਬਰਸਾਤ ਦਾ ਦੌਰ ਜਾਰੀ ਰਹੇਗਾ। ਹਾਲਾਂਕਿ ਮੀਂਹ ਤੋਂ ਬਾਅਦ ਲੋਕਾਂ ਨੂੰ ਨਮੀ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਭਾਰੀ ਮੀਂਹ ਪੈਣ ਨਾਲ ਹੜ੍ਹਾਂ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।
.
The rains are not stopping, then the monsoon has arrived, heavy rain will occur in these districts of Punjab.
.
.
.
#punjabnews #weathernews #punjabweather