ਜਾਅਲੀ ਵੀਜ਼ਾ ਲੈਕੇ ਕੈਨੇਡਾ ਜਾ ਰਹੇ ਪੰਜਾਬੀ ਨੌਜਵਾਨ ਨੂੰ ਦਿੱਲੀ ਏਅਰਪੋਰਟ ਤੋਂ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਏ | ਏਜੰਟਾਂ ਵਲੋਂ ਨੌਜਵਾਨਾਂ ਨਾਲ ਵਿਦੇਸ਼ ਭੇਜਣ ਦੇ ਨਾਮ ਤੇ ਲਗਾਤਾਰ ਠੱਗੀਆਂ ਮਾਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ | ਅਜਿਹਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜਤਿੰਦਰ ਸਿੰਘ ਨਾਮਕ ਨੌਜਵਾਨ, ਜੋ ਪਟਿਆਲਾ ਦਾ ਰਹਿਣ ਵਾਲਾ ਹੈ, ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਮਾਰ ਲਈ | ਦੱਸਦਈਏ ਕਿ ਜਤਿੰਦਰ ਸਿੰਘ ਆਪਣੇ ਸੁਨਹਿਰੇ ਭਵਿੱਖ ਲਈ ਕੈਨੇਡਾ ਜਾਣਾ ਚਾਹੁੰਦਾ ਸੀ |
.
The act of the agents came to light, the young man was going to Canada on a donkey, got into the hands of the police.
.
.
.
#canadanews #punjabnews #canadavisa