ਸਚਿਨ ਥਾਪਣ ਨੇ ਮੂਸੇਵਾਲਾ ਕਤਲਕਾਂਡ 'ਚ ਕਰ'ਤਾ ਵੱਡਾ ਖ਼ੁਲਾਸਾ, ਕਹਿੰਦਾ, 'ਹੋਣ ਜਾ ਰਿਹਾ ਵੱਡਾ ਕਾਂਡ'|OneIndia Punjabi

2023-08-05 0

ਅਜ਼ਰਬਾਈਜਾਨ ਤੋਂ ਗ੍ਰਿਫ਼ਤਾਰ ਕੀਤੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਲਗਾਤਾਰ ਵੱਡੇ ਖੁਲਾਸੇ ਕਰ ਰਿਹਾ ਹੈ। ਸਚਿਨ ਥਾਪਨ ਨੇ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੂੰ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਸਾਨੂੰ ਫੋਨ ਕਰਕੇ ਕਿਹਾ ਸੀ ਕਿ ਇੱਥੇ ਕੁੱਝ ਵੱਡਾ ਕਾਂਡ ਹੋਣ ਵਾਲਾ ਹੈ। ਇਸੇ ਕਰਕੇ ਤੁਸੀਂ ਯਾਨੀ ਸਚਿਨ ਥਾਪਨ ਅਤੇ ਅਨਮੋਲ ਬਿਸ਼ਨੋਈ (ਲਾਰੈਂਸ ਦਾ ਭਰਾ) ਵਿਦੇਸ਼ ਫਰਾਰ ਹੋ ਜਾਓ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਫਸੇ ਗੈਂਗਸਟਰ ਲਾਰੈਂਸ ਦੇ ਭਤੀਜੇ ਸਚਿਨ ਥਾਪਨ ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ।
.
Sachin Thapan made a big revelation in the Moosewala mur+der case, saying, 'A big case is going to happen'.
.
.
.
#sachinbishnoi #punjabnews #sidhumoosewala
~PR.182~