ਚਤਰ ਸਿੰਘ ਜੀਵਨ ਸਿੰਘ ਫਾਰਮ ਇੱਕ ਵਾਰ ਫਿਰ ਵਿਵਾਦਾਂ 'ਚ ਘਿਰਦੀ ਨਜ਼ਰ ਆ ਰਹੀ ਹੈ | ਇਸਦੇ ਚਲਦਿਆਂ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂਆਂ ਨੇ ਚਤਰ ਸਿੰਘ ਜੀਵਨ ਸਿੰਘ ਵਲੋਂ ਧਾਰਮਿਕ ਪੁਤਸਕਾਂ ਤੇ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ ਨੂੰ ਲੈਕੇ ਨੇ ਜੱਥੇਦਾਰ ਅਕਾਲ ਤਖ਼ਤ ਨੂੰ ਮੰਗ ਪੱਤਰ ਦਿੱਤਾ ਹੈ | ਜੱਥੇਬੰਦੀਆਂ ਦੇ ਆਗੂਆਂ ਫਰਮ ਚਤਰ ਸਿੰਘ ਜੀਵਨ ਸਿੰਘ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਦਰਅਸਲ ਕੁਝ ਮਹੀਨੇ ਪਹਿਲਾਂ ਅੰਮ੍ਰਿਤਸਰ ਦੇ ਈਸਟ ਮੋਹਨ ਨਗਰ 'ਚ ਚਤਰ ਸਿੰਘ ਜੀਵਨ ਸਿੰਘ ਫੈਕਟਰੀ 'ਚ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ, ਜਿਸ ਦੀ ਮੌਕੇ ਤੇ ਵੀਡੀਓ ਤੇ ਫੋਟੋਗ੍ਰਾਫੀ ਵੀ ਕੀਤੀ ਗਈ ਸੀ |
.
Muchhal reached the Akal Takht Sahib again, see what kind of work this is asking for.
.
.
.
#balbirsinghmuchhal #punjabnews #akaltakthsahib