ਰਾਜੋਆਣਾ ਦੀ ਭੈਣ ਕਮਲਦੀਪ ਕੌਰ ਦਾ ਚੜ੍ਹਿਆ ਪਾਰਾ, ਟਾਈਟਲਰ ਨੂੰ ਮਿਲੀ ਜ਼ਮਾਨਤ 'ਤੇ ਕਹਿ ਗਈ ਗੱਲਾਂ |OneIndia Punjabi

2023-08-05 0

ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਸਿੱਖਾਂ ਦੀ ਆਵਾਜ਼ ਨੂੰ ਕਮਜ਼ੋਰ ਦਸਦਿਆਂ ਕਿਹਾ ਕਿ ਸਿਖ ਨੂੰ ਇਨਸਾਫ਼ ਨਹੀਂ ਮਿਲਦਾ | ਦਰਅਸਲ ਜਗਦੀਸ਼ ਟਾਈਟਲਰ ਨੂੰ 1984 ਦੇ ਸਿੱਖ ਨਸਲਕੁਸ਼ੀ ਮਾਮਲੇ 'ਚ ਬੀਤੇ ਦਿਨੀ ਅਗਾਊਂ ਜ਼ਮਾਨਤ ਮਿਲ ਗਈ ਹੈ | ਜਿਸ ਦਾ ਸਿੱਖ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਇਸਦੇ ਚਲਦਿਆਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਸੀਪ ਕੌਰ ਰਾਜੋਆਣਾ ਨੇ ਵੀ ਜਗਦੀਸ਼ ਟਾਈਟਲਰ ਨੂੰ ਮਿਲੀ ਜ਼ਮਾਨਤ ਦਾ ਵਿਰੋਧ ਕੀਤਾ ਹੈ | ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਹੈ ਕਿ ਸਿੱਖ ਕੌਮ ਦੀ ਆਵਾਜ਼ ਕਮਜ਼ੋਰ, ਬੇਵੱਸ ਤੇ ਲਾਚਾਰ ਹੈ ਜਿਸ ਕਾਰਨ ਕੌਮ ਦੇ ਮਸਲੇ ਹੱਲ ਨਹੀਂ ਹੋ ਰਹੇ ਤੇ ਨਾ ਹੀ 1984 ਕਤਲੇਆਮ ਦਾ ਇਨਸਾਫ ਮਿਲ ਰਿਹਾ ਹੈ।
.
Rajoana's sister Kamaldeep Kaur's elevated mercury, said things on the bail granted to Tytler.
.
.
.
#JagdishTytler #CBI #kamaldeepkaur
~PR.182~