ਰੂਹਾਨੀਅਤ ਦਾ ਕੇਂਦਰ ਸ਼੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਹੁਣ ਪਹੁੰਚਦੀ ਹੈ ਅਤੇ ਕਈ ਫ਼ਿਲਮੀ ਸਿਤਾਰੇ ਆਪਣੀ ਫਿਲਮ ਦੀ ਕਾਮਯਾਬੀ ਲਈ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕਰਦੇ ਹਨ। ਜਿਸ ਦੇ ਚਲਦੇ ਬਾਲੀਵੁੱਡ ਅਦਾਕਾਰ ਤੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਗਦਰ -2 ਦੀ ਕਾਮਯਾਬੀ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਪਹੁੰਚੇ ਹਨ ਇਸ ਦੌਰਾਨ ਭਾਰੀ ਸੁਰੱਖਿਆ ਬਲ ਸਨੀ ਦਿਓਲ ਦੇ ਨਾਲ ਰਿਹਾ ਅਤੇ ਸੰਨੀ ਦਿਓਲ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਆਪਣੇ ਨਵੀਂ ਫਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ।
.
Sachkhand Sri Harmandir Sahib bowed down Sunny Deol, prayers for the success of Gadar-2.
.
.
.
#sunnydeol #gadar2 #darbarsahib
~PR.182~