ਮਨੀਪੁਰ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਦੀ ਵੀਡੀਓ ਸਾਹਮਣੇ ਆਉਣ 'ਤੇ ਦੇਸ਼ ਭਰ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸਦੇ ਚਲਦਿਆਂ ਪੰਜਾਬ ਦੀਆਂ ਔਰਤਾਂ ਨੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਅਤੇ ਰਾਜ ਭਵਨ ਵੱਲ ਕੂਚ ਕਰਨ ਦਾ ਯਤਨ ਕੀਤਾ ।
.
The flood of farmers came to Mohali, big warning gave to the Modi government siege on the Manipur incident.
.
.
.
#punjabnews #modigoverment #manipurprotests
~PR.182~