ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਉੱਤਰ ਪੂਰਬੀ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਰਾਜਧਾਨੀ ਦਿੱਲੀ 'ਚ ਬੱਦਲ ਛਾਏ ਰਹਿਣਗੇ ਪਰ ਮੀਂਹ ਨਾ ਪੈਣ ਕਾਰਨ ਨਮੀ ਵਧਣ ਕਾਰਨ ਲੋਕ ਪਰੇਸ਼ਾਨ ਹੋ ਸਕਦੇ ਹਨ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼ ਤੇ ਬਿਹਾਰ 'ਚ ਵੀ ਚੰਗੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ 15 ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ।
.
Be careful! The weather will change in Punjab-Haryana, know the state of the weather.
.
.
.
#punjabnews #weathernews #punjabweather