ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ|OneIndia Punjabi

2023-08-11 3

ਬੀਤੀ ਰਾਤ ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਦਰਮਿਆਨੀ ਬਾਰਿਸ਼ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਦਿੱਤੀ ਹੈ | ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੀਂਹ ਦਾ ਸਿਲਸਿਲਾ ਆਉਂਦੇ ਦਿਨਾਂ ਤੱਕ ਪੰਜਾਬ 'ਚ ਜਾਰੀ ਰਹੇਗਾ | ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਅੱਜ ਦੇ ਲਈ ਪੰਜਾਬ ਦੇ ਕਈ ਇਲਾਕਿਆਂ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ | ਮੌਸਮ ਵਿਭਾਗ ਵੱਲੋਂ 10 ਅਗਸਤ ਲਈ ਦੱਸ ਪਠਾਨਕੋਟ, ਗੁਰਦਸਪੂਰ, ਹੋਸ਼ਿਆਰਪੂਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤੇਹਗਢ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ਵਿਖੇ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ ਪਰ ਅੱਜ ਯਾਨੀ 11 ਅਗਸਤ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ।
.
Heavy rain will occur in these districts of Punjab today, the weather department has made a big prediction.
.
.
.
#punjabnews #weathernews #punjabweather