ਚਾਕੂ ਦੀ ਨੋਕ 'ਤੇ ਪਿਤਾ ਕੋਲੋਂ ਖੋਹ ਲੈ ਗਏ 3 ਸਾਲਾਂ ਦਾ ਮਾਸੂਮ, ਮਾਪਿਆਂ ਦਾ ਰੋ-ਰੋ ਬੁਰਾ ਹਾਲ |OneIndia Punjabi

2023-08-14 0

ਤਰਨਤਾਰਨ: ਜ਼ਿਲ੍ਹੇ ਅਧੀਨ ਪੈਂਦੇ ਪਿੰਡ ਡੇਰਾ ਸਾਹਿਬ ਨੇੜੇ ਕਾਰ ਸਵਾਰ ਵਿਅਕਤੀਆਂ ਨੇ 3 ਸਾਲਾ ਮਾਸੂਮ ਨੂੰ ਅਗਵਾ ਕਰ ਲਿਆ।ਅਗਵਾ ਉਸ ਸਮੇਂ ਹੋਇਆ ਜਦੋਂ ਬੱਚਾ ਆਪਣੇ ਪਿਤਾ ਨਾਲ ਜਾ ਰਿਹਾ ਸੀ। ਇਹ ਘਟਨਾ ਤਰਨਤਾਰਨ ਦੇ ਪਿੰਡ ਢੋਟੀਆਂ ਵਿਖੇ ਐਤਵਾਰ ਰਾਤ ਕਰੀਬ 7.30 ਵਜੇ ਵਾਪਰੀ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੱਚੇ ਦੀ ਭਾਲ ਲਈ ਸੀ.ਸੀ.ਟੀ.ਵੀ. ਰਾਹੀ ਕੀਤੀ ਜਾ ਰਹੀ ਹੈ।ਅਗਵਾ ਹੋਏ ਬੱਚੇ ਦੀ (Tarntaran Kidnap Case) ਪਛਾਣ 3 ਸਾਲਾ ਗੁਰਸੇਵਕ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਤਰਨਤਾਰਨ ਪੁਲਿਸ ਨੇ ਦੱਸਿਆ ਕਿ ਗੁਰਸੇਵਕ ਆਪਣੇ ਪਿਤਾ ਅੰਗਰੇਜ ਸਿੰਘ ਨਾਲ ਪਿੰਡ ਢੋਟੀਆਂ ਵੱਲ ਜਾ ਰਿਹਾ ਸੀ। ਸ਼ਾਮ ਦੇ 7.30 ਦੇ ਕਰੀਬ ਸੀ।
.
An innocent 3-year-old boy was taken away from his father at the point of a knife, the condition of the parents is dire.
.
.
.
#tarntarannews #kidnapping #punjabnews

Free Traffic Exchange