15 ਅਗਸਤ ਮੌਕੇ ਅਮਨ ਅਰੋੜਾ ਨੇ ਕੀਤਾ ਵੱਡਾ ਐਲਾਨ, ਪੰਜਾਬੀਆਂ ਨੂੰ ਦਿੱਤਾ ਇਹ ਖ਼ਾਸ ਤੋਹਫ਼ਾ |OneIndia Punjabi

2023-08-15 0

ਆਜ਼ਾਦੀ ਦਿਹਾੜੇ ਦੇ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਇੱਥੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ।ਉਨ੍ਹਾਂ ਨੇ ਮੋਹਾਲੀ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਲਾਕਾ ਵਾਸੀਆਂ ਨੂੰ ਜਲਦੀ ਹੀ ਸਿਟੀ ਬੱਸ ਸ਼ਟਲ ਸਰਵਿਸ ਦਾ ਤੋਹਫ਼ਾ ਮਿਲਣ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡਾ ਲਾਭ ਹੋਵੇਗਾ।
.
On August 15, Aman Arora made a big announcement, giving this special gift to Punjabis.
.
.
.
#amanarora #independenceday #punjabnews

Videos similaires