ਆਜ਼ਾਦੀ ਦਿਹਾੜੇ ਮੌਕੇ Punjab ਭਾਜਪਾ ਦੇ ਨਵੇਂ ਪ੍ਰਧਾਨ Jakhar ਦਾ ਪੰਜਾਬ ਵਾਸੀਆਂ ਨੂੰ ਸੁਨੇਹਾ |OneIndia Punjabi

2023-08-15 0

77ਵੇਂ ਸੁਤੰਤਰਤਾ ਦਿਵਸ ਮੌਕੇ ਪੰਜਾਬ ਭਾਜਪਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਸ਼੍ਰੀ Sunil Jakhar ਨੇ ਕੌਮੀ ਝੰਡਾ ਲਹਿਰਾਇਆ ਅਤੇ ਸਾਰੇ ਦੇਸ਼ ਵਾਸੀਆਂ ਨੂੰ 77ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸੁਨੀਲ ਜਾਖੜ ਸੰਬੋਧਨ ਕਰਦਿਆਂ ਸ਼ਹੀਦਾਂ ਨੂੰ ਯਾਦ ਕੀਤਾ ਤੇ ਕਿਹਾ ਕਿ ਸ਼ਹੀਦਾਂ ਨੇ ਜਿਸ ਮੰਤਵ ਨਾਲ ਕੁਰਬਾਨੀ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ | ਉਹ ਮਸਲੇ ਅਜੇ ਵੀ ਅਧੂਰੇ ਨੇ, ਜਿਨ੍ਹਾਂ ਨੂੰ ਅਸੀਂ ਪੂਰਾ ਕਰਨਾ ਹੈ | ਇਸਦੇ ਨਾਲ ਹੀ ਸੁਨੀਲ ਜਾਖੜ ਨੇ ਦੇਸ਼ ਵਾਸੀਆਂ ਨੂੰ ਬੇਨਤੀ ਕਿ ਸੱਭ ਨੂੰ ਇਕੱਠੇ ਹੋ ਕੇ ਭਾਰਤ ਨੂੰ ਤਰੱਕੀ ਦੇ ਰਾਹ 'ਤੇ ਲੈਕੇ ਆਉਣਾ ਪਵੇਗਾ |
.
Punjab BJP's new president Jakhar's message to the people of Punjab on the occasion of Independence Day.
.
.
.
#suniljakhar #bjp #punjabnews