ਮਾਨਸੂਨ ਨੇ ਇੱਕ ਵਾਰ ਫ਼ਿਰ ਸਰਗਰਮ ਹੁੰਦਾ ਦਿਖਾਈ ਦੇ ਰਿਹਾ ਹੈ | ਜਿਸ ਨਾਲ ਦੇਸ਼ ਭਰ 'ਚ ਕਈ ਥਾਵਾਂ 'ਤੇ ਮੁੜ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ। ਕਈ ਥਾਵਾਂ ’ਤੇ ਬਰਸਾਤ ਦਾ ਪਾਣੀ ਸੜਕਾਂ ’ਤੇ ਭਰ ਗਿਆ ਤੇ ਲੋਕਾਂ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ 'ਚ ਕਈ ਥਾਵਾਂ 'ਤੇ ਮੌਸਮ ਖੁਸ਼ਕ ਰਹੇਗਾ ਤੇ ਕੁਝ ਥਾਵਾਂ 'ਤੇ ਬੱਦਲਵਾਈ ਰਹੇਗੀ| ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੌਸਮ ਬਾਰੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ 16 ਅਗਸਤ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਤੇ ਤਾਪਮਾਨ ਵੀ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ ।
.
The weather has changed the mood, the meteorological department has made this prediction about the weather of Punjab.
.
.
.
#punjabnews #weathernews #punjabweather