ਪੰਜਾਬ, ਹਰਿਆਣਾ ਸਮੇਤ ਦੇਸ਼ ਦੇ 23 ਰਾਜਾਂ ਵਿੱਚ ਮੀਂਹ ਦਾ ਅਲਰਟ | Weather News | OneIndia Punjabi

2023-08-19 0

ਦਿਲੀ-ਐਨਸੀਆਰ ਵਿੱਚ ਅੱਜ ਸਵੇਰੇ ਹੋਈ ਭਾਰੀ ਬਾਰਿਸ਼ ਕਾਰਨ ਮੌਸਮ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ।
.
Rain alert in 23 states of the country including Punjab, Haryana.
.
.
.
#punjabnews #haryananews #weathertodaynews
~PR.182~