ਬੀਤੇ ਦਿਨ ਨੌਜਵਾਨਾਂ ਦੀ ਇਕ ਗੱਡੀ ਖਾਈ ਵਿੱਚ ਡਿੱਗ ਗਈ ਸੀ। ਜਿਸ ਵਿੱਚ ਫੌਜ ਦੇ 9 ਨੌਜਵਾਨ ਸ਼ਹੀਦ ਹੋ ਗਏ ਸਨ। ਇਹਨਾਂ ਵਿਚ ਜਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਕਮਾਲੀ ਦਾ ਤਰਨਦੀਪ ਸਿੰਘ ਵੀ ਸ਼ਹੀਦ ਹੋਇਆ। ਇਸ ਮੌਕੇ ਗਲਬਾਤ ਕਰਦੇ ਹੋਏ ਸ਼ਹੀਦ ਤਰਨਦੀਪ ਸਿੰਘ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਆਪਣੇ ਸਾਥੀਆਂ ਦੇ ਕਿਸੇ ਖੇਡ ਟੂਰਨਾਮੈਂਟ ਵਿੱਚ ਜਾ ਰਿਹਾ ਸੀ ਕਿ ਉਹਨਾਂ ਦੀ ਗੱਡੀ ਖਾਈ ਵਿੱਚ ਡਿੱਗ ਗਈ। ਜਿਸ ਨਾਲ ਉਹਨਾਂ ਦਾ ਬੇਟਾ ਸ਼ਹੀਦ ਹੋ ਗਿਆ।
.
Tarandeep Singh of Fatehgarh Sahib was martyred in Ladakh, he was supposed to come on holiday in December, the whole family is crying.
.
.
.
#FatehgarhSahib #TarandeepSinghdeath #punjabnews