ਹੁਣ Modi ਕੀ ਕਰੂ? Balkaur Sidhu ਹੋ ਗਿਆ BJP ਨੂੰ ਸਿੱਧਾ, ਇਸ MP 'ਤੇ ਲਗਾਏ ਵੱਡੇ ਇਲਜ਼ਾਮ |OneIndia Punjabi

2023-08-21 1

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ 'ਚ ਬੀਤੇ ਦਿਨੀਂ ਵੱਡੇ ਖੁਲਾਸੇ ਹੋਏ ਸਨ | ਜਿਸ ਤੋਂ ਬਾਅਦ ਸਿੱਧੂ ਦੇ ਪਿਤਾ ਬਲਕੌਰ ਸਿੰਘ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਬਲਕੌਰ ਸਿੰਘ ਨੇ ਇੱਕ ਵਾਰਫ਼ਿਰ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ 'ਤੇ ਨਿਸ਼ਾਨਾ ਸਾਧਿਆ ਹੈ |ਬਲਕੌਰ ਸਿੰਘ ਦਾ ਕਹਿਣਾ ਹੈ ਕਿ ਉਹਨਾਂ ਨੂੰ ਇਨਸਾਫ ਦੀ ਉਮੀਦ ਨਜ਼ਰ ਨਹੀਂ ਆ ਰਹੀ। ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਤਲ ਕੇਸ ਦੀ ਜਾਂਚ ਲਈ ਬਣਾਈ ਗਈ ‘ਸਿਟ’ ਤੋਂ ਫਿਲਹਾਲ ਕੋਈ ਵੀ ਉਮੀਦ ਨਜ਼ਰ ਨਹੀਂ ਆ ਰਹੀ ਹੈ। ਉਹਨਾਂ ਨੇ ਕਿਹਾ ਕਿ 447 ਦਿਨਾਂ 'ਚ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕੀਤੀ ਗਈ ਹੈ।
.
What should Modi do now? Balkaur Sidhu went straight to BJP, big allegations against this MP.
.
.
.
#balkaursingh #sidhumoosewala #pmmodi