ਪੰਜਾਬ 'ਚ ਪਵੇਗਾ ਭਾਰੀ ਮੀਂਹ| ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬੇ 'ਚ ਕਈ ਥਾਵਾਂ ਤੇ ਭਾਰੀ ਮੀਂਹ ਤੇ ਕਈ ਇਲਾਕਿਆਂ 'ਚ ਹਲਕੀ ਕਿਣਮਿਣ ਦੇਖਣ ਨੂੰ ਮਿਲ ਸਕਦੀ ਹੈ| ਹਾਲਾਂਕਿ ਕਿ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਪੱਛਮੀ ਮਾਲਵੇ 'ਚ ਮੌਸਮ ਖੁਸ਼ਕ ਰਹੇਗਾ|
.
In Punjab, there will be continuous rain for three days, IMD has alerted.
.
.
.
#weathernews #punjabnews #punjabweather
~PR.182~