Canada 'ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਿਆਨਕ ਹਾਦਸਾ,ਜਿਉਂਦੇ ਨੂੰ ਲੱਗੀ,ਤੜਪ-ਤੜਪ ਕੇ ਹੋਈ ਮੌ+ਤ |OneIndia Punjabi

2023-08-28 0

ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ | ਮ੍ਰਿਤਕ ਈ ਪਛਾਣ ਗੁਰਸ਼ਿੰਦਰ ਸਿੰਘ ਵਜੋਂ ਹੋਈ ਹੈ, ਜੋ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਨੇੜਲੇ ਪਿੰਡ ਭਦਾਸ ਦਾ ਰਹਿਣ ਵਾਲਾ ਸੀ | ਦੱਸਦਈਏ ਕਿ ਗੁਰਸ਼ਿੰਦਰ ਸਿੰਘ ਕੈਨੇਡਾ ਪੁਲਿਸ 'ਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਖ਼ਤਮ ਹੋਣ ਉਪਰੰਤ ਘਰ ਆ ਰਿਹਾ ਸੀ ਕਿ ਰਸਤੇ 'ਚ ਉਸਦੀ ਕਾਰ ਨੂੰ ਟਰਾਲੇ ਨੇ ਟੱਕਰ ਮਾਰ ਦਿੱਤੀ | ਇਸ ਹਾਦਸੇ ਦੌਰਾਨ ਅੱਗ ਲੱਗ ਗਈ ਤੇ ਗੁਰਸ਼ਿੰਦਰ ਸਿੰਘ ਦੀ ਮੌਤ ਹੋ ਗਈ | ਮ੍ਰਿਤਕ ਦੇ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਗੁਰਸ਼ਿੰਦਰ ਸਿੰਘ ਨੇ ਸੋਮਵਾਰ ਨੂੰ ਪਾਸਿੰਗ ਆਊਟ ਤੋਂ ਬਾਅਦ ਨੌਕਰੀ ਜੁਆਇੰਨ ਕਰਨੀ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸਦੀ ਮੌਤ ਹੋ ਗਈ |
.
A terrible accident happened to a Punjabi youth in Canada, he died agonizingly.
.
.
.
#canadanews #gurshindersingh #punjabnews

Videos similaires