ਮੀਂਹ ਨੇ ਮੁੜ ਮਚਾਈ ਤਬਾਹੀ, ਸੜਕਾਂ 'ਤੇ ਭਰ ਗਿਆ ਪਾਣੀ, ਲੋਕਾਂ ਦਾ ਘਰੋਂ ਨਿਕਲਣਾ ਹੋਇਆ ਮੁਸ਼ਕਿਲ |OneIndia Punjabi

2023-08-28 1

ਪੰਜਾਬ 'ਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ | ਇਹ ਤਸਵੀਰਾਂ ਲੁਧਿਆਣੇ ਤੋਂ ਸਾਹਮਣੇ ਆਈਆਂ ਹਨ, ਜਿੱਥੇ ਲਗਾਤਰ ਭਾਰੀ ਮੀਂਹ ਪੈ ਰਿਹਾ | ਤੇਜ਼ ਹਵਾਵਾਂ ਚੱਲ ਰਹੀਆਂ ਹਨ | ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ, ਸ਼ਹਿਰ ਸਾਰਾ ਜਲਥਲ ਹੋ ਗਿਆ ਹੈ | ਲੁਧਿਆਣਾ ਦੇ ਨਾਲ-ਨਾਲ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਤਰਨਤਾਰਨ ਤੇ ਪੰਜਾਬ ਦੇ ਹੋਰ ਵੀ ਕਈ ਹਿੱਸਿਆਂ 'ਚ ਸਵੇਰ ਤੋਂ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ | ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ | ਜਿੱਥੇ ਲੋਕਾਂ ਨੂੰ ਮੀਂਹ ਪੈਣ ਨਾਲ ਗਰਮੀ ਤੋਂ ਰਹਤ ਮਿਲੀ ਹੈ, ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਵੀ ਵੱਧ ਗਈਆਂ ਹਨ |
.
The rain again created havoc, the roads were filled with water, it was difficult for people to leave their homes.
.
.
.
#ludhiananews #punjabweather #punjabnews