ਮੁੱਖ ਮੰਤਰੀ ਭਗਵੰਤ ਮਾਨ ਦੇ ਤਿੱਖੇ ਤੇਵਰਾਂ ਮਗਰੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੁਰ ਨਰਮ ਪੈ ਗਏ ਹਨ। ਪੰਜਾਬ ਸਰਕਾਰ ਦੇ ਇਸ ਰਵੱਈਏ ਨੂੰ ਗੈਰ ਸੰਵਿਧਾਨਕ ਦੱਸਦਿਆਂ ਰਾਜਪਾਲ ਨੇ ਕਿਹਾ ਸੀ ਕਿ ਜੇਕਰ ਮੁੱਖ ਮੰਤਰੀ ਉਨ੍ਹਾਂ ਨੂੰ ਸਰਕਾਰ ਅਤੇ ਸੂਬੇ ਦੇ ਹਾਲਾਤ ਨਾਲ ਸਬੰਧਤ ਚਿੱਠੀਆਂ ਬਾਰੇ ਜਾਣਕਾਰੀਆਂ ਨਹੀ ਦਿੰਦੇ ਤਾਂ ਉਹ ਸੂਬੇ 'ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫ਼ਾਰਿਸ਼ ਕਰ ਸਕਦੇ ਹਨ। ਜਿਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਠੋਕਵੇਂ ਜਵਾਬ ਦਿੱਤੇ ਸਨ ।
.
.
.
#punjabnews #cmmann #banwarilalpurohit
~PR.182~