ਹਾਈਕੋਰਟ ਦੀ ਫਟਕਾਰ ਤੋਂ ਬਾਅਦ Cm ਮਾਨ ਨੇ ਕਰ'ਤਾ ਐਲਾਨ, ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਿਸ|OneIndia Punjabi

2023-08-31 0

ਪੰਜਾਬ ਸਰਕਾਰ ਨੇ ਪੰਚਾਇਤ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਦੱਸਦਈਏ ਬੀਤੇ ਦਿਨੀਂ ਪੰਜਾਬ ਸਰਕਾਰ ਨੂੰ ਪੰਜਾਬ - ਹਰਿਆਣਾ ਹਾਈਕੋਰਟ ਕੋਰਟ ਨੇ ਸਰਕਾਰ ਨੂੰ ਝਾੜ ਪਾਈ ਸੀ | ਮਾਨਯੋਗ ਅਦਾਲਤ ਨੇ ਪੰਜਾਬ ਸਰਕਾਰ ਨੂੰ ਪੰਚਾਇਤ ਭੰਗ ਕਰਨ 'ਤੇ ਜਵਾਬ ਮੰਗਿਆ ਸੀ | ਹਾਈਕੋਰਟ ਨੇ ਕਿਹਾ ਸੀ ਕਿ ਸੂਬਾ ਸਰਕਾਰ ਕੋਲ ਕੋਈ ਅਧਿਕਾਰ ਨਹੀਂ ਹੈ ਕਿ ਉਹ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਸਕੇ | ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਪੰਜਾਬ ਸਰਕਾਰ ਨੇ ਪੰਚਾਇਤ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਇੱਕ-ਦੋ ਦਿਨਾਂ 'ਚ ਨੋਟੀਫਿਕੇਸ਼ਨ ਵੀ ਵਾਪਸ ਲੈ ਲਵੇਗੀ। ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ 'ਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ ਹੈ |
.
After the rebuke of the High Court, the Hon'ble government made a big announcement and withdrew the decision to dissolve panchayats.
.
.
.
#cmbhagwantmann #aapgovernment #punjabnews

Videos similaires