Canada 'ਚ ਖਾਲਿਸਤਾਨੀਆਂ ਦੀਆਂ ਗਤੀਵਿਧੀਆਂ ਲਗਾਤਾਰ ਵੱਧ ਰਹੀਆਂ ਨੇ ਪਰ ਹੁਣ ਕਨੇਡਾ 'ਚ ਇਨਾ ਨੂੰ ਝਟਕਾ ਲਗਾ ਏ। ਕੈਨੇਡਾ ਦੇ ਇਕ ਸਕੂਲ ਵਿੱਚ 10 ਸਤੰਬਰ ਲਈ ਰੱਖੇ ਖਾਲਿਸਤਾਨ ਰੈਫਰੈਂਡਮ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ ਹੈ। ਕੁਝ ਲੋਕਾਂ ਵੱਲੋਂ ਸਮਾਗਮ ਦੇ ਪੋਸਟਰ ’ਤੇ ਹਥਿਆਰਾਂ ਦੀਆਂ ਤਸਵੀਰਾਂ ਸਕੂਲ ਅਥਾਰਿਟੀਜ਼ ਦੇ ਧਿਆਨ ਵਿਚ ਲਿਆਂਦੇ ਜਾਣ ਮਗਰੋਂ ਸਮਾਗਮ ਰੱਦ ਕੀਤਾ ਗਿਆ ਹੈ। ਸਰੀ ਸਕੂਲ ਡਿਸਟ੍ਰਿਕਟ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਸ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਕਸਬੇ ਵਿੱਚ ਤਮੰਨਾਵਿਸ ਸੈਕੰਡਰੀ ਸਕੂਲ ਵਿਚ ਰੱਖਿਆ ਸਮਾਗਮ ਰੱਦ ਕਰ ਦਿੱਤਾ ਹੈ ਕਿਉਂਕਿ ਸਮਾਗਮ ਦੇ ਪ੍ਰਬੰਧਕ ਵਾਰ ਵਾਰ ਗੁਜ਼ਾਰਿਸ਼ਾਂ ਕਰਨ ਦੇ ਬਾਵਜੂਦ ‘ਸਬੰਧਤ ਤਸਵੀਰਾਂ’ ਲਾਹੁਣ ਵਿੱਚ ਨਾਕਾਮ ਰਹੇ।
.
Big action against Khalistani in Canada, Khalistani referendum event cancelled.
.
.
.
#canadanews #khalistani #punjabnews