ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਕਾਮੇਡੀ ਨਾਲ ਪ੍ਰਸ਼ੰਸਕਾਂ ਨੂੰ ਹਸਾਉਣ ਵਾਲੇ ਹਾਸ ਕਲਾਕਾਰ ਜਸਵਿੰਦਰ ਭੱਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਪੰਜਾਬੀ ਕਾਮੇਡੀ ਸਟਾਰ ਆਪਣੀ ਅਪਕਮਿੰਗ ਫਿਲਮ ਗੱਡੀ ਜਾਂਦੀ ਏ ਛਲਾਗਾਂ ਮਾਰਦੀ ਨੂੰ ਲੈ ਸੁਰਖੀਆਂ ਬਟੋਰ ਰਿਹਾ ਹੈ। ਇਸ ਦੌਰਾਨ ਪੂਰੀ ਸਟਾਰ ਕਾਸਟ ਫਿਲਮ ਦਾ ਜ਼ਬਰਦਸਤ ਪ੍ਰਮੋਸ਼ਨ ਕਰ ਰਹੀ ਹੈ। ਪਰ ਇਸ ਵਿਚਾਲੇ ਜਸਵਿੰਦਰ ਭੱਲਾ ਦਾ ਫੋਨ ਚੋਰੀ ਹੋ ਗਿਆ। ਜਿਸ ਤੋਂ ਬਾਅਦ ਅਦਾਕਾਰ ਬੇਹੱਦ ਨਿਰਾਸ਼ ਹੈ।
.
Jaswinder Bhalla's iPhone was stolen, this message was given to the thieves, everyone was left helpless.
.
.
.
#thiefnews #punjabnews #jaswinderbhalla