ਮੁਕਤਸਰ ਸਾਹਿਬ ਤੋਂ ਇੱਕ ਬੜੀ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ | ਸਵਾਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗ ਗਈ | ਦਸਦਈਏ ਕਿ ਜ਼ਿਲ੍ਹਾ ਮੁਕਤਸਰ ਸਾਹਿਬ 'ਚ ਇੱਕ ਨਿੱਜੀ ਕੰਪਨੀ ਦੀ ਬੱਸ ਨਹਿਰ 'ਚ ਜਾ ਡਿੱਗੀ। ਇਸ ਹਾਦਸੇ ਦੌਰਾਨ 4 ਤੋਂ 5 ਲੋਕਾਂ ਦੀ ਮੌਤ ਦੀ ਖ਼ਬਰ ਆਈ ਹੈ ਜਦਕਿ ਰਾਹਤ ਕਾਰਜ ਅਜੇ ਜਾਰੀ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਹੁਣ ਤਕ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਇਹ ਅੰਕੜਾ ਵੱਧ ਹੋ ਸਕਦਾ ਹੈ। ਦਸਦਈਏ ਕਿ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ‘ਦੀਪ ਟਰੈਵਲਜ਼’ ਦੀ ਇਹ ਬੱਸ ਪੁਲ ਦੀ ਰੇਲਿੰਗ ਤੋੜਦੀ ਹੋਈ ਪਿੰਡ ਝਬਲੇਵਾਲਾ ਵਿਖ਼ੇ ਨਹਿਰ 'ਚ ਜਾ ਡਿੱਗੀ ।
.
A big accident happened in Muktsar, the bus fell into the canal, there was a lot of shouting.
.
.
.
#BusAccident #MuktsarSahib #BreakingNews
~PR.182~