ਸੋਸ਼ਲ ਮੀਡੀਆ 'ਤੇ ਭਾਰਤ ਦਾ ਵਿਵਾਦਤ ਨਕਸ਼ਾ ਸਾਂਝਾ ਕਰਨ ਤੋਂ ਬਾਅਦ ਪੰਜਾਬੀ ਗਾਇਕ ਸ਼ੁੱਭ ਦਾ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਪ੍ਰਦਰਸ਼ਨ ਵਿਚਾਲੇ ਉਸ ਦਾ India Tour ਵੀ ਰੱਦ ਹੋ ਗਿਆ। ਸ਼ੁੱਭ ਦਾ ਭਾਰਤ ’ਚ ‘ਸਟਿਲ ਰੋਲਿਨ’ ਨਾਂ ਤੋਂ ਟੂਰ ਸ਼ੁਰੂ ਹੋਣਾ ਸੀ, ਜਿਸ ਨੂੰ ਦੇਸ਼ ਭਰ ’ਚ ਗਾਇਕ ਦੇ ਵਿਰੋਧ ਦੇ ਚਲਦਿਆਂ ਰੱਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਬੁੱਕ ਮਾਈ ਸ਼ੋਅ ਵਲੋਂ ਐਕਸ (ਪਹਿਲਾਂ ਟਵਿਟਰ) ’ਤੇ ਦਿੱਤੀ ਗਈ ਹੈ। ਬੁੱਕ ਮਾਈ ਸ਼ੋਅ ਨੇ ਆਪਣੀ ਪੋਸਟ ’ਚ ਲਿਖਿਆ, ‘‘ਗਾਇਕ ਸ਼ੁੱਭ ਦੇ ਭਾਰਤ ਲਈ ‘ਸਟਿਲ ਰੋਲਿਨ’ ਟੂਰ ਨੂੰ ਰੱਦ ਕਰ ਦਿੱਤਾ ਗਿਆ ਹੈ।
.
Shubh's pain on cancellation of India Tour, the first statement came out.
.
.
.
#shubh #ShubhBoatControversy #punjabnews