ਇਰਾਕ ਵਿੱਚ ਇੱਕ ਮੈਰਿਜ ਹਾਲ ਵਿੱਚ ਅੱਗ ਲੱਗਣ ਕਰਕੇ 100 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 150 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਸ ਹਾਦਸੇ 'ਚ ਲਾੜਾ-ਲਾੜੀ ਵੀ ਜ਼ਖਮੀ ਹੋ ਗਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਅੱਗ ਇਰਾਕ ਦੇ ਨੀਨੇਵੇ ਸੂਬੇ ਦੇ ਹਮਦਾਨੀਆ ਇਲਾਕੇ 'ਚ ਲੱਗੀ।ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕੁਝ ਮੀਡੀਆ ਰਿਪੋਰਟਾਂ 'ਚ ਕਿਹਾ ਜਾ ਰਿਹਾ ਹੈ ਕਿ ਆਤਿਸ਼ਬਾਜ਼ੀ ਤੋਂ ਬਾਅਦ ਮੈਰਿਜ ਹਾਲ 'ਚ ਅੱਗ ਲੱਗ ਗਈ।
.
A fire broke out in Marriage Palace, there was chaos, people were burnt alive.
.
.
.
#IraqFire #weddingFire #Baghdad
~PR.182~