ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਤਣਾਅ ਦੇ ਵਿਚਕਾਰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਵੱਡੀ ਗੱਲ ਕਹੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਨੇ ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਵਿਸ਼ੇਸ਼ ਜਾਣਕਾਰੀ ਦੇਣ 'ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ, "ਅਸੀਂ ਇਸ 'ਤੇ ਵਿਚਾਰ ਕਰਨ ਲਈ ਤਿਆਰ ਹਾਂ।" ਨਿਊਜ਼ ਏਜੰਸੀ ਦੇ ਮੁਤਾਬਕ ਨਿਊਯਾਰਕ ਵਿੱਚ ‘ਡਿਸਕਸ਼ਨ at the ਕੌਂਸਲ ਓਂ foriegn relation’ 'ਚ ਬੋਲਦਿਆਂ ਜੈਸ਼ੰਕਰ ਨੇ ਕਿਹਾ, ”ਅਸੀਂ ਕੈਨੇਡੀਅਨ ਲੋਕਾਂ ਨੂੰ ਦੱਸਿਆ ਕਿ ਇਹ ਭਾਰਤ ਸਰਕਾਰ ਦੀ ਨੀਤੀ ਨਹੀਂ। ਦੂਜਾ, ਅਸੀਂ ਇਹ ਵੀ ਕਿਹਾ ਕਿ ਜੇਕਰ ਤੁਹਾਡੇ ਕੋਲ ਕੁਝ ਖਾਸ ਹੈ ਤੇ ਜੇਕਰ ਤੁਹਾਡੇ ਕੋਲ ਇਸ ਨਾਲ ਸਬੰਧਤ ਕੁਝ ਹੈ, ਤਾਂ ਸਾਨੂੰ ਦੱਸੋ।
.
In the India-Canada dispute, S Jaishankar asked for important evidence from Canada.
.
.
.
#sjaishankar #india #canada
~PR.182~