Muktsar 'ਚ ਵਕੀਲ 'ਤੇ ਤਸ਼ੱਦਦ ਕਰਨ ਦੇ ਮਾਮਲੇ 'ਚ, SSP ਸਮੇਤ 2 ਅਫ਼ਸਰ ਹੋਏ ਗ੍ਰਿਫ਼ਤਾਰ |OneIndia Punjabi

2023-09-28 0

ਸ੍ਰੀ ਮੁਕਤਸਰ ਸਾਹਿਬ 'ਚ ਵਕੀਲ ਨੂੰ ਹਿਰਾਸਤ 'ਚ ਲੈ ਕੇ ਤਸ਼ੱਦਦ ਕਰਨ ਦੇ ਮਾਮਲੇ 'ਚ 3 ਮੁਲਾਜ਼ਿਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ | ਜੀ ਹਾਂ, ਮੁਕਤਸਰ ਦੇ ਐਸਪੀ ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ, CIA ਇੰਚਾਰਜ ਇੰਸਪੈਕਟਰ ਰਮਨ ਕੁਮਾਰ ਤੇ ਕਾਂਸਟੇਬਲ ਹਰਬੰਸ ਸਿੰਘ ਨੂੰ ਵਕੀਲ 'ਤੇ ਤਸ਼ੱਦਦ ਕਰਨ ਦੇ ਮਾਮਲੇ 'ਚ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਸਦਈਏ ਕਿ ਪੁਲਿਸ ਨੇ ਇਸ ਮਾਮਲੇ 'ਚ ਐਸਪੀ ਤੇ ਸੀਆਈਏ ਇੰਚਾਰਜ ਇੰਸਪੈਕਟਰ ਸਮੇਤ ਛੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਓਧਰ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਿਆ ਸੀ ।
.
In the case of torturing a lawyer in Muktsar, 2 officers including SSP were arrested.
.
.
.
#muktsarcase #punjabnews #muktsar