ਕੀ ਹੁਣ Kulhad Pizza Couple ਨੂੰ ਖ਼ਤਮ ਕਰਕੇ ਹੀ ਮੰਨੋਗੇ?ਹੰਸ ਰਾਜ ਹੰਸ ਦੇ ਭਰਾ ਨੂੰ ਆਇਆ ਗੁੱਸਾ |OneIndia Punjabi

2023-09-29 4

ਜਲੰਧਰ ਸ਼ਹਿਰ ਦਾ ਮਸ਼ਹੂਰ ਜੋੜਾ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਤੋਂ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦਾ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਇਆ ਅਸ਼ਲੀਲ ਵੀਡੀਓ ਹੈ। ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਹਰ ਪਾਸੇ ਤਹਿਲਕਾ ਮੱਚ ਗਿਆ। ਇਸ ਤੋਂ ਬਾਅਦ ਸਹਿਜ ਅਰੋੜਾ ਵੱਲੋਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਵੀਡੀਓ ਉੱਪਰ ਆਪਣੀ ਸਫਾਈ ਦਿੱਤੀ ਗਈ। ਹਾਲਾਂਕਿ ਇਸਦੇ ਬਾਵਜੂਦ ਵੀ ਲੋਕਾਂ ਵੱਲੋਂ ਕੁੱਲ੍ਹੜ ਪੀਜ਼ਾ ਕਪਲ ਨੂੰ ਲਗਾਤਾਰ ਟ੍ਰੋਲ ਕੀਤਾ ਜਾ ਰਿਹਾ ਹੈ।
.
Will you accept the Kulhad Pizza Couple only after eliminating it? The brother of Hans Raj Hans got angry.
.
.
.
#kulhadpizzacouple #kulhadpizza #paramjithans
~PR.182~