ਨਹੀਂ ਟਲਿਆ Gurpatwant Pannu, ਹੁਣ ਭਾਰਤ ਬੈਠੇ ਲੋਕਾਂ ਨੂੰ ਫ਼ੋਨ ਕਰ ਦੇ ਰਿਹਾ ਧਮਕੀਆਂ |OneIndia Punjabi

2023-09-29 1

ਗੁਰਪਤਵੰਤ ਸਿੰਘ ਪੰਨੂ ਦੇ ਖਿਲਾਫ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ.. ਜੀ ਹਾਂ ਆਈਸੀਸੀ ਵਿਸ਼ਵ ਕੱਪ 2023 ਦੇ ਤਹਿਤ ਹੋਣ ਵਾਲੇ ਭਾਰਤ-ਪਾਕਿਸਤਾਨ ਮੈਚ ਤੋਂ ਪਹਿਲਾਂ ਧਮਕੀਆਂ ਦੇਣ ਵਾਲੇ ਗੁਰਪਤਵੰਤ ਸਿੰਘ ਪੰਨੂ ਦੇ ਖਿਲਾਫ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਅਹਿਮਦਾਬਾਦ ਸਾਈਬਰ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੀ ਗਈ ਹੈ। ਪੰਨੂ ਨੇ ਇਹ ਧਮਕੀਆਂ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਫ਼ੋਨ ਕਾਲਾਂ ਰਾਹੀਂ ਦਿੱਤੀਆਂ ਸਨ।ਸਮਾਚਾਰ ਏਜੰਸੀ ਏਐਨਆਈ ਨੇ ਅਹਿਮਦਾਬਾਦ ਸਾਈਬਰ ਕ੍ਰਾਈਮ ਦੇ ਡੀਸੀਪੀ ਅਜੀਤ ਰਾਜੀਅਨ ਦੇ ਹਵਾਲੇ ਨਾਲ ਕਿਹਾ ਕਿ ਇਹ ਐਫਆਈਆਰ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲਾਂ 'ਤੇ ਪਹਿਲਾਂ ਤੋਂ ਰਿਕਾਰਡ ਕੀਤੇ ਧਮਕੀ ਭਰੇ ਸੰਦੇਸ਼ਾਂ ਤੋਂ ਬਾਅਦ ਦਰਜ ਕੀਤੀ ਗਈ ਹੈ।
.
Gurpatwant Pannu did not hesitate, now he is calling people in India and threatening them.
.
.
.
#gurpatwantpannu #khalistan #india