ਅਰਵਿੰਦ ਕੇਜਰੀਵਾਲ ਦਾ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਵੱਡਾ ਬਿਆਨ, 'ਨਸ਼ੇ ਨਾਲ ਜੁੜੇ ਕਿਸੇ ਵੀ ਬੰਦੇ ਨੂੰ ਨਹੀਂ ਬਖ਼ਸ਼ਾਂਗੇ' |

2023-09-29 1

ਆਪ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ-ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁੱਖਪਾਲ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਬਿਆਨ ਦਿੱਤਾ ਹੈ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਨਸ਼ਾ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਣਗੇ |
.
Arvind Kejriwal's big statement on Khaira's arrest, 'We will not spare any person related to drugs'.
.
.
.
#arvindkejriwal #SukhpalKhaira #CongressMLA