ਕੌਣ ਹੈ ਹਰਦੀਪ ਸਿੰਘ ਨਿੱਝਰ? ਜਿਸ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਖੜਕੀ |OneIndia Punjabi

2023-09-30 0

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ 'ਤੇ ਕੈਨੇਡੀਅਨ ਸਿੱਖ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਇਲਜ਼ਾਮ ਲਗਾਏ ਹਨ। ਦੂਜੇ ਪਾਸੇ ਭਾਰਤ ਨੇ ਕੈਨੇਡਾ ਦੇ ਪੀਐਮ ਟਰੂਡੋ ਦੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ। ਹਰਦੀਪ ਸਿੰਘ ਨਿੱਜਰ ਦੀ ਇਸ ਸਾਲ ਜੂਨ 'ਚ ਕੈਨੇਡਾ ਦੇ ਸਰੀ ਸ਼ਹਿਰ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਿੱਜਰ ਨੂੰ ਸਰੀ ਦੇ ਇਕ ਗੁਰਦੁਆਰੇ ਦੀ ਪਾਰਕਿੰਗ 'ਚ ਗੋਲੀਆਂ ਮਾਰੀਆਂ ਗਈਆਂ ਸੀ। ਹਰਦੀਪ ਸਿੰਘ ਨਿੱਝਰ ਕੌਣ ਹੈ? ਹਰਦੀਪ ਸਿੰਘ ਨਿੱਜਰ ਭਾਰਤੀ ਏਜੰਸੀਆਂ ਦੀ ਮੋਸਟ ਵਾਂਟੇਡ ਅੱਤਵਾਦੀਆਂ ਦੀ ਸੂਚੀ 'ਚ ਸ਼ਾਮਲ ਸੀ। ਉਸਦਾ ਨਾਂ ਭਾਰਤ 'ਚ ਹਿੰਸਾ ਅਤੇ ਅਪਰਾਧ ਦੇ ਕਈ ਮਾਮਲਿਆਂ 'ਚ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਉਸਨੂੰ ਲੋੜੀਂਦੇ ਅੱਤਵਾਦੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਸੀ।
.
Who is Hardeep Singh Nijjar? About which the clash between India and Canada.
.
.
.
#hardeepsinghnijjar #indiacanada #justintrudeau