Diljit Dosanjh ਨੇ ਚਲਦੇ Live 'ਚ Kangana Ranaut ਨੂੰ ਕਹਿ'ਤੀ ਵੱਡੀ ਗੱਲ |OneIndia Punjabi

2023-10-03 1

ਦਿਲਜੀਤ ਦੋਸਾਂਝ ਪੰਜਾਬੀ ਸਿਨੇਮਾ ਜਗਤ ਦੇ ਟੌਪ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਆਪਣੀ ਗਾਇਕੀ ਅਤੇ ਅਦਾਕਾਰੀ ਦਾ ਜਲਵਾ ਸਿਰਫ ਪੰਜਾਬੀ ਹੀ ਨਹੀਂ ਸਗੋਂ ਬਾਲੀਵੁੱਡ ਇੰਡਸਟਰੀ ਵਿੱਚ ਵੀ ਦਿਖਾਇਆ ਹੈ। ਇਸਦੇ ਨਾਲ-ਨਾਲ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕਰ ਉਹ ਗਲੋਬਲ ਆਈਕਨ ਬਣ ਗਏ ਹਨ। ਇੰਨੀਂ ਦਿਨੀਂ ਦਿਲਜੀਤ ਆਪਣੀ ਨਵੀਂ ਐਲਬਮ 'ਗੋਸਟ' ਕਰਕੇ ਸੁਰਖੀਆਂ ਵਿੱਚ ਹਨ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਵਿਚਾਲੇ ਕਲਾਕਾਰ ਕਈ ਵਾਰ ਆਪਣੇ ਫੈਨਜ਼ ਵਿਚਾਲੇ ਲਾਈਵ ਆ ਗੱਲਾਂਬਾਤਾਂ ਵੀ ਮਾਰ ਚੁੱਕੇ ਹਨ। ਹਾਲਾਂਕਿ ਇਸ ਦੌਰਾਨ ਲਾਈਵ ਦੌਰਾਨ ਕੰਗਨਾ ਰਣੌਤ ਦੇ ਨਾਂਅ ਤੇ ਕਮੈਂਟ ਕਰ ਵਾਲਿਆਂ ਨੂੰ ਦਿਲਜੀਤ ਨੇ ਕਰਾਰਾ ਜਵਾਬ ਦਿੱਤਾ ਹੈ।
.
Diljit Dosanjh talked about Kangana Ranaut in Live.
.
.
.
#diljitdosanjh #punjabisinger #punjabnews
~PR.182~