ਵਿਦੇਸ਼ ਗਏ ਪੰਜਾਬੀ ਨੌਜਵਾਨ ਨਾਲ ਕੰਮ ਦੌਰਾਨ ਵਾਪਰਿਆ ਮੰਦਭਾਗਾ ਭਾਣਾ,ਮਾਪਿਆਂ ਨੂੰ ਲੱਗਾ ਗਹਿਰਾ ਸਦਮਾ|OneIndia Punjabi

2023-10-06 0

ਪੰਜਾਬ ਦੇ ਨੌਜਵਾਨ ਵਿਦੇਸ਼ਾਂ 'ਚ ਜਾ ਕੇ ਆਪਣੇ ਸੁਨਹਿਰੇ ਭਵਿੱਖ ਲਈ ਮਿਹਨਤ ਕਰਦੇ ਹਨ ਪਰ ਕਈ ਵਾਰ ਵਿਦੇਸ਼ 'ਚ ਗਏ ਨੌਜਵਾਨਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਉਨ੍ਹਾਂ ਦੀ ਮੌਤ ਤਕ ਹੋ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਗ੍ਰੀਸ ਤੋਂ ਸਾਹਮਣੇ ਆਇਆ ਹੈ ਜਿੱਥੇ ਮਾਛੀਵਾੜਾ ਬਲਾਕ ਦੇ ਪਿੰਡ ਝੂੰਗੀਆਂ ਦੇ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਦੀ ਪਛਾਣ 27 ਸਾਲ ਦੇ ਅਰੁਣਦੀਪ ਸਿੰਘ ਵਜੋਂ ਹੋਈ ਹੈ। ਦੱਸਦਈਏ ਅਰੁਣਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਗ੍ਰੀਸ ਵਿਖੇ ਰੁਜ਼ਗਾਰ ਲਈ ਗਿਆ ਸੀ ਪਰ ਬੀਤੇ ਦਿਨੀਂ ਇੱਕ ਜ਼ਹਿਰੀਲੇ ਜਾਨਵਰ ਦੇ ਕੱਟਣ ਨਾਲ ਉਸਦੀ ਮੌਤ ਹੋ ਗਈ |
.
Unfortunate incident happened during work with a Punjabi youth who went abroad, the parents were deeply shocked.
.
.
.
#arundeepsingh #greecenews #punjabnews

Videos similaires