ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਲਾਡਲੀ ਧੀ ਸਦਾ ਕੌਰ ਪਿਛਲੇ ਦਿਨ 1 ਸਾਲ ਦੀ ਹੋ ਗਈ ਹੈ। ਪਰਮੀਸ਼ ਵਰਮਾ ਨੇ ਆਪਣੀ ਧੀ ਦੇ ਬਰਥਡੇ ‘ਤੇ ਇੱਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ। ਇਸ ਪਾਰਟੀ ‘ਚ ਪੰਜਾਬੀ ਇੰਡਸਟਰੀ ਦੇ ਕਈ ਪ੍ਰਸਿੱਧ ਕਲਾਕਾਰਾਂ ਨੇ ਸ਼ਿਰਕਤ ਕੀਤੀ, ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ।ਦੱਸ ਦਈਏ ਕਿ ਪਰਮੀਸ਼ ਵਰਮਾ ਦੀ ਧੀ ਦੇ ਜਨਮ ਦਿਨ ਮੌਕੇ ਕੌਰ ਬੀ, ਪ੍ਰਿੰਸ ਨਰੂਲਾ, ਗੁਰਦਾਸ ਮਾਨ ਸਣੇ ਕਈ ਕਲਾਕਾਰਾਂ ਨੇ ਸ਼ਿਰਕਤ ਕੀਤੀ ਸੀ।
.
Parmish Verma showed his daughter's face and Gurdas Maan said something like this, everyone became emotional.
.
.
.
#parmishverma #gurdasmaan #punjabnews