ਪੰਜਾਬੀ ਇੰਡਸਟਰੀ ਦੇ ਹਾਸਰੱਸ ਕਲਾਕਾਰ ਗੁਰਪ੍ਰੀਤ ਘੁੱਗੀ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਲੰਬੇ ਸਮੇਂ ਤੋਂ ਆਪਣੀ ਅਦਾਕਾਰੀ ਅਤੇ ਕਾਮੇਡੀ ਨਾਲ ਪ੍ਰਸ਼ੰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਤੋਂ ਇਲਾਵਾ ਉਹ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪ੍ਰਸ਼ੰਸ਼ਕਾਂ ਨਾਲ ਜੁੜੇ ਰਹਿੰਦੇ ਹਨ। ਇਸ ਵਿਚਕਾਰ ਗੁਰਪ੍ਰੀਤ ਘੁੱਗੀ ਵੱਲੋਂ ਇੱਕ ਦਿਲਚਸਪ ਵੀਡੀਓ ਸ਼ੇਅਰ ਕੀਤਾ ਗਿਆ ਹੈ।
.
What happened to Gurpreet Ghuggi! He left the car and boarded the train, then told all his stories.
.
.
.
#gurpreetghuggi #comedian #punjabnews