ਇਸ ਵੱਡੀ ਗ਼ਲਤੀ ਕਰਕੇ ਫਸ ਗਿਆ ਗਾਇਕ ਕਮਲ ਖਾਨ, ਫੈਨਜ਼ ਵੀ ਕਰ ਰਹੇ ਜ਼ਬਰਦਸਤ ਵਿਰੋਧ |OneIndia Punjabi

2023-10-09 2

ਪੰਜਾਬੀ ਸੰਗੀਤ ਜਗਤ ਵਿੱਚ ਆਪਣੀ ਗਾਇਕੀ ਦਾ ਜਾਦੂ ਬਿਖੇਰਨ ਵਾਲੇ ਗਾਇਕ ਕਮਲ ਖਾਨ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਉਨ੍ਹਾਂ ਦੀ ਗਾਇਕੀ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਕਮਲ ਖਾਨ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਇਸਦੀ ਵਜ੍ਹਾ ਗਾਇਕ ਦਾ ਕੋਈ ਗੀਤ ਨਹੀਂ, ਸਗੋਂ ਵਿਵਾਦਿਤ ਮਾਮਲਾ ਹੈ।ਦਰਅਸਲ, ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਪੰਜਾਬੀ ਗਾਇਕ ਕਮਲ ਖਾਨ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਟੰਡਨ ਨੇ ਦੋਸ਼ ਲਗਾਉਂਦੇ ਹੋਏ ਕਿ ਕਮਲ ਖਾਨ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਭਜਨ ਦੌਰਾਨ ਲੜਕੀਆਂ ਬਾਰੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।
.
Singer Kamal Khan got stuck due to this big mistake, fans are also protesting strongly.
.
.
.
#kamalkhan #singer #punjabnews
~PR.182~