ਨਹੀਂ ਦੇਖੀਆਂ ਹੋਣਗੀਆਂ Karan Aujhla ਤੇ Palak ਦੀਆਂ ਇਹ ਤਸਵੀਰਾਂ, ਦੇਖ ਹੋ ਜਾਓਗੇ ਹੈਰਾਨ!|OneIndia Punjabi

2023-10-12 0

ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਾਦੂ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਦਾ ਹੈ।ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦਾ ਹੈ। ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਚੱਲਦੇ ਦੁਨੀਆ ਭਰ ਵਿੱਚ ਛਾਏ ਹੋਏ ਹਨ। ਉਨ੍ਹਾਂ ਆਪਣੀ ਗਾਇਕੀ ਦਾ ਲੋਹਾ ਮਨਵਾਇਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦੇ ਹਨ। ਕਰਨ ਔਜਲਾ ਦਾ ਵਿਆਹ ਇਸੇ ਸਾਲ 2 ਫਰਵਰੀ ਨੂੰ ਹੋਇਆ ਸੀ।
.
You will not have seen these pictures of Karan Aujhla and Palak, you will be surprised!
.
.
.
#karanaujhla #palak #bollywoodnews
~PR.182~